Wednesday, 30 September 2015

Punjabi Romantic Status

Hello Friends today I am going to post the latest Punjabi romantic status for whatsapp facebokk and social websites.
#ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ ਸਾਡੀ ਵੀ ਪਿਆਰ ਦੀ ਇੱਕ ਨਿੱਕੀ
ਜੀ ਕਹਾਨੀ ਹੈ
#ਸੁਨ ਵੇ ਸਜਨਾ ਜੇ ਤੇਰੇ ਨਾਲ ਯਾਰੀ ਨਾ ਹੁੰਦੀ ਸੁਹੰ ਰਬ ਦੀ ਸਾਨੂੰ ਜਿੰਦਗੀ ਏਨੀ
ਪਿਆਰੀ ਨਾ ਹੁੰਦੀ॥
#ਮੈ ਤੇਰੇ ਤੋ ਬਿਨਾ ਜੀ ਤਾ ਸਕਦਾ ਹਾ..ਪਰ ਖੁਸ਼ ਨਹੀ ਰਿਹ ਸਕਦਾ।
#ਮੈ ਤਾ ਤੇਰੀ ਹੋ ਗਈ ਵੇ ਸਮਝ ਭਾਵੇ ਬੇਗਾਨੀ ਵੇ..ਸਾਹਾ ਤੋ ਪਿਆਰਿਆ ਤੂੰ ਮੇਰਾ ਦਿਲ ਜਾਨੀ ਵੇ..
#ਜ਼ਿੰਦਗੀ ਲਈ ਜਾਨ ਜ਼ਰੂਰੀ ਏ ,ਵਫ਼ਾ ਨਿਭਾਉਣ ਲਈ ਅਰਮਾਨ ਜ਼ਰੂਰੀ ਏ ,ਦੁਨਿਆ ਨੂੰ ਚਾਹੇ ਹੋਣ ਦੁਖ ਬਥੇਰੇ ,ਪਰ ਮੇਰੀ ਜਾਨ ਦੇ ਮੁਖੜੇ ਤੇ ਮੁਸਕਾਨ
ਜ਼ਰੂਰੀ ਏ !
#ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ।
#ਕਿੰਨਾ ਹੋਰ ਤੂੰ ਸਤਾਨਾ ਹੁਣ ਤਾ ਹਾਂ ਕਰਦੇ ,ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ ।
#ਇੱਕ ਤੇਰੀ ਮੇਰੀ ਜੋੜੀ, ਉੱਤੋ ਦੋਨਾ ਨੂੰ ਅਕਲ ਥੋੜੀ,ਲੜਦੇ ਭਾਵੇ ਲੱਖ ਰਹਿਏ ਪਰ ਅੰਦਰੋਂ ਪਿਆਰ ਵੀ ਕਰਦੇ ਚੋਰੀ ਚੋਰੀ
#ਮੈ ਤੁਹਾਨੂੰ ਪਿਆਰ ਕਰਦਾ ਹਾਂ …… I lub ju jiii…I love you jii
#ਤੇਰਾ ਮੇਰਾ ਸਾਥ ਹੈ ਵੇ ਜਨਮਾਂ ਜਨਮਾਂ ਦਾ,ਤੂੰ ਮੈਨੂੰ ਮਿਲਿਆ ਇਹ ਫਲ ਹੈ ਮੇਰੇ ਚੰਗੇ ਕਰਮਾਂ ਦਾ।।
#ਲੱਗਦੀ ਪਿਆਰੀ ਜਦੋਂ ਖਿੜ-ਖਿੜ ਹੱਸਦੀ,ਤੇਰੇ ਦਿਲ ਦਾ ਪਤਾ ਨੀ ਮੇਰੇ ਦਿਲ ਚ ਤੂ ਵੱਸਦੀ
ਤੇਰੇ ਨਾਲ ਚੁੱਪ ਤੇਰੇ ਨਾਲ ਬਾਤ,ਬਸ ਇੰਨੇ ਕੁ ਜਜਬਾਤ♥
#ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ
ਤੂੰ ਬੇਸ਼ਕ ਮੇਰਾ ਪਹਿਲਾ ਪਿਆਰ ਹੈ,ਪਰ ਮੈਂ ਤੈਨੂੰ ਚਾਹਿਆ ਹੈ ਆਖਰੀ ਪਿਆਰ ਵਾਂਗੂੰ।।
#ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..
#ਪਾ ਵੀਹਣੀ ਵਿੱਚ ਚੂੜਾ,ਸਾਥ ਬਣ ਗਿਆ ਗੂੜਾ।
ਕੁੜੀ ਫਬਦੀ ੲੇ ਸੂਟ ਸਲਵਾਰ ਨਾਲ..ੳੁਤੋਂ ਖੜੀ ਹੋਵੇ ਮੁੰਡੇ ਸਰਦਾਰ ਨਾਲ।

0 comments:

Post a Comment