ਮੈਂ ਕਹਿੰਦਾ ਰਿਹਾ ਓਹਨੂੰ ਆਪਣੇ ਦਿਲ ਦੀਆਂ
ਪਰ ਓਹਨੇ ਖਾਬ ਪਿਆਰ ਦਾ ਬੁਨਿਆ ਨਹੀ,
ਮੈਂ ਕਿਹਾ ਇੱਕ ਵਾਰ ਮਾਫ਼ ਕਰਦੇ,
ਓਹਨੇ ਤਰਲਾ ਕੋਈ ਸੁਨਿਆ ਨਹੀਂ,
ਮੈਂ ਕਰ ਦਿਤਾ ਸਬ ਕੁਝ ਓਹਦੇ ਹਵਾਲੇ ,
ਪਰ ਓਹਨੇ ਦਿਲ ਤੋਂ ਦੋਸਤ ਚੁਨਿਆ ਨਹੀ,
ਮੈਂ ਕਹ ਦਿੱਤਾ ,‘ਤੇਰੇ ਬਿਨਾ ਮੈਂ ਮਰ ਚਲਿਆ ’
ਓਹ ਹੱਸ ਕੇ ਕਹਿੰਦੀ, ‘ਕੀ ਕਿਹਾ ?? ਮੈਨੂੰ ਸੁਨਿਆ ਨਹੀ’
0 comments:
Post a Comment