Wednesday 30 September 2015

Punjabi Shayri

ਏਨਾ ਅਖੀਆਂ ਨੂੰ ਉਡੀਕ ਤੇਰੀ , ਕਿਸੇਹੋਰ ਵੱਲ ਨਹੀ ਤਕਦਿਆਂ..
ਜੇ ਕਰ ਹੁੰਦਾ ਰਹੇ ਦੀਦਾਰ ਤੇਰਾ, ਏਹ ਸਦੀਆਂ ਤੱਕ ਨਹੀ ਥਕਦੀਆਂ..
ਵੇਖੀਂ ਕਿਤੇ ਭੁੱਲ ਨਾ ਜਾਈਂ ਯਾਰਾ ਸਾੰਨੂ ,ਮੌਤ ਤੋਂ ਬਾਅਦ ਏਹ ਖੁੱਲ ਨੀ ਸਕਦੀਆ

0 comments:

Post a Comment